ਤਲਵੰਡੀ ਸਾਬੋ ਦੇ ਪਿੰਡ ਭਾਗੀ ਬੰਦਰ ਦੇ ਨੇੜੇ ਤੋਂ ਗੁਜਰਦੀ ਕੋਟਲਾ ਬ੍ਰਾਂਚ ਨਹਿਰ 'ਚ ਕਾਰ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ।ਮ੍ਰਿਤਕ ਦੇ ਪਰਿਵਾਰਕ ਮੈਂਬਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ ਦੋਸਤ ਨੂੰ ਮਿਲਣ ਲਈ ਆਇਆ ਸੀ ਕਿ ਅਚਾਨਕ ਉਸ ਨਾਲ ਇਹ ਹਾਦਸਾ ਵਾਪਰ ਗਿਆ।